ਕਹਾਉਤਾਂ 11:5 - ਪਵਿੱਤਰ ਬਾਈਬਲ5 ਇਮਾਨਦਾਰ ਲੋਕਾਂ ਦੀ ਨੇਕੀ ਉਨ੍ਹਾਂ ਦੇ ਰਾਹਾਂ ਨੂੰ ਸਫਲ ਬਣਾਉਂਦੀ ਹੈ, ਪਰ ਇੱਕ ਦੁਸ਼ਟ ਆਦਮੀ ਦੀ ਦੁਸ਼ਟਤਾ ਉਸ ਦੇ ਪਤਨ ਦਾ ਕਾਰਣ ਬਣਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)5 ਸੰਪੂਰਨ ਆਦਮੀ ਦਾ ਧਰਮ ਉਹ ਦਾ ਰਾਹ ਸਿੱਧਾ ਰੱਖੇਗਾ, ਪਰ ਦੁਸ਼ਟ ਜਨ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪਵੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ। Sien die hoofstuk |