ਕਹਾਉਤਾਂ 11:9 - ਪਵਿੱਤਰ ਬਾਈਬਲ9 ਇੱਕ ਕਪਟੀ ਵਿਅਕਤੀ ਆਪਣੀਆਂ ਗੱਲਾਂ ਨਾਲ ਆਪਣੇ ਗੁਆਢੀ ਨੂੰ ਤਬਾਹ ਕਰ ਦਿੰਦਾ ਹੈ ਪਰ ਧਰਮੀ ਲੋਕ ਆਪਣੀ ਸਮਝਦਾਰੀ ਦੁਆਰਾ ਬਚ ਨਿਕਲਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)9 ਬੇਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ। Sien die hoofstuk |