ਕਹਾਉਤਾਂ 12:1 - ਪਵਿੱਤਰ ਬਾਈਬਲ1 ਜਿਹੜਾ ਆਦਮੀ ਸਿੱਖਣਾ ਚਾਹੁੰਦਾ ਹੈ ਉਹ ਸੁਧਰਨਾ ਵੀ ਚਾਹੁੰਦਾ ਹੈ, ਪਰ ਜੋ ਕੋਈ ਵੀ ਝਿੜਕੇ ਜਾਣ ਨੂੰ ਨਫ਼ਰਤ ਕਰੇ ਬੇਵਕੂਫ਼ ਹੈ। Sien die hoofstukਪਵਿੱਤਰ ਬਾਈਬਲ O.V. Bible (BSI)1 ਜੋ ਸੁਧਾਰ ਨਾਲ ਪ੍ਰੀਤ ਰੱਖਦਾ ਹੈ, ਉਹ ਗਿਆਨ ਨਾਲ ਪ੍ਰੀਤ ਰੱਖਦਾ ਹੈ, ਪਰ ਜੋ ਤਾੜ ਨੂੰ ਬੁਰਾ ਜਾਣਦਾ ਹੈ ਉਹ ਪਸੂ ਵਰਗਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਉਹ ਗਿਆਨ ਨਾਲ ਪ੍ਰੀਤ ਰੱਖਦਾ ਹੈ, ਪਰ ਜੋ ਤਾੜਨਾ ਨੂੰ ਬੁਰਾ ਜਾਣਦਾ ਹੈ ਉਹ ਪਸ਼ੂ ਵਰਗਾ ਹੈ। Sien die hoofstuk |