ਕਹਾਉਤਾਂ 12:11 - ਪਵਿੱਤਰ ਬਾਈਬਲ11 ਉਹ ਕਿਸਾਨ ਜਿਹੜਾ ਖੇਤੀ ਕਰਦਾ ਹੈ ਕਦੇ ਭੁੱਖਾ ਨਹੀਂ ਮਰੇਗਾ। ਪਰ ਜਿਹੜਾ ਬੰਦਾ ਫ਼ਜ਼ੂਲ ਵਿੱਚਾਰਾਂ ਦੇ ਪਿੱਛੇ ਭੱਜਦਾ ਹੈ ਉਸ ਨੂੰ ਸੂਝ ਦੀ ਕਮੀ ਹੁੰਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)11 ਜਿਹੜਾ ਆਪਣੀ ਭੋਂ ਨੂੰ ਦੱਬ ਕੇ ਵਾਹੇਗਾ ਉਹ ਰੱਜ ਕੇ ਖਾਏਗਾ, ਤੇ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਜਿਹੜਾ ਆਪਣੇ ਖੇਤ ਨੂੰ ਦੱਬ ਕੇ ਵਾਹੁੰਦਾ ਹੈ, ਉਹ ਰੱਜ ਕੇ ਖਾਵੇਗਾ, ਪਰ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ। Sien die hoofstuk |