ਕਹਾਉਤਾਂ 12:13 - ਪਵਿੱਤਰ ਬਾਈਬਲ13 ਇੱਕ ਦੁਸ਼ਟ ਵਿਅਕਤੀ ਆਪਣੀਆਂ ਮੂਰਖ ਗੱਲਾਂ ਦੁਆਰਾ ਫ਼ਸ ਜਾਂਦਾ ਹੈ, ਪਰ ਇੱਕ ਧਰਮੀ ਵਿਅਕਤੀ ਮੁਸੀਬਤਾਂ ਵਿੱਚੋਂ ਨਿਕਲ ਜਾਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)13 ਬੁਰਿਆਰ ਆਪਣੇ ਬੁਲ੍ਹਾਂ ਦੇ ਅਪਰਾਧ ਨਾਲ ਫੱਸ ਜਾਂਦਾ ਹੈ, ਪਰ ਧਰਮੀ ਦੁਖ ਤੋਂ ਬਚ ਨਿੱਕਲਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਬੁਰਿਆਰ ਆਪਣੀਆਂ ਗੱਲਾਂ ਦੇ ਅਪਰਾਧ ਨਾਲ ਫਸ ਜਾਂਦਾ ਹੈ, ਪਰ ਧਰਮੀ ਦੁੱਖ ਤੋਂ ਬਚ ਨਿੱਕਲਦਾ ਹੈ। Sien die hoofstuk |