ਕਹਾਉਤਾਂ 12:14 - ਪਵਿੱਤਰ ਬਾਈਬਲ14 ਬਿਲਕੁਲ ਜਿਵੇਂ ਆਦਮੀ ਨੂੰ ਆਪਣੇ ਹੱਥੋਂ ਕੀਤੇ ਕੰਮ ਲਈ ਇਨਾਮ ਮਿਲਦਾ ਹੈ, ਇੰਝ ਹੀ ਕਿਸੇ ਦੇ ਚੰਗੇ ਬਚਨ, ਉਸ ਨੂੰ ਚੰਗੀਆਂ ਚੀਜਾਂ ਹਾਸਿਲ ਕਰਾਉਂਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)14 ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ, ਅਤੇ ਜੇਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ ਅਤੇ ਜਿਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ ਹੁੰਦੀ ਹੈ। Sien die hoofstuk |