ਕਹਾਉਤਾਂ 12:20 - ਪਵਿੱਤਰ ਬਾਈਬਲ20 ਜਿਹੜੇ ਬੰਦੇ ਬਦ ਗੱਲਾਂ ਵਿਤਾਉਂਦੇ ਹਨ ਘ੍ਰਿਣਾਯੋਗ ਹਨ ਪਰ ਜਿਹੜੇ ਲੋਕ ਸ਼ਾਂਤੀ ਨੂੰ ਪ੍ਰੋਤਸਾਹਨ ਦਿੰਦੇ ਹਨ, ਖੁਸ਼ ਹਨ। Sien die hoofstukਪਵਿੱਤਰ ਬਾਈਬਲ O.V. Bible (BSI)20 ਬੁਰੀਆਂ ਜੁਗਤਾਂ ਕਰਨ ਵਾਲਿਆਂ ਦੇ ਮਨ ਵਿੱਚ ਛਲ ਹੁੰਦਾ ਹੈ, ਪਰ ਸ਼ਾਂਤੀ ਦੇ ਸਲਾਹੂਆਂ ਲਈ ਅਨੰਦ ਹੁੰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਬੁਰੀਆਂ ਜੁਗਤਾਂ ਕਰਨ ਵਾਲਿਆਂ ਦੇ ਮਨ ਵਿੱਚ ਛਲ ਹੁੰਦਾ ਹੈ, ਪਰ ਸ਼ਾਂਤੀ ਦੇ ਸਲਾਹਕਾਰਾਂ ਲਈ ਅਨੰਦ ਹੁੰਦਾ ਹੈ। Sien die hoofstuk |