ਕਹਾਉਤਾਂ 12:22 - ਪਵਿੱਤਰ ਬਾਈਬਲ22 ਯਹੋਵਾਹ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਝੂਠ ਬੋਲਦੇ ਹਨ, ਪਰ ਉਹ ਉਨ੍ਹਾਂ ਲੋਕਾਂ ਉੱਤੇ ਮਿਹਰ ਨਾਲ ਵੇਖਦਾ ਹੈ ਜਿਹੜੇ ਧਰਮੀ ਗੱਲਾਂ ਕਰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)22 ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ, ਪਰ ਜੋ ਵਫ਼ਾਦਾਰੀ ਵਰਤਦੇ ਹਨ ਉਹ ਓਹਨਾਂ ਨੂੰ ਪਸੰਦ ਕਰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ, ਪਰ ਜੋ ਵਫ਼ਾਦਾਰ ਹਨ, ਉਹ ਉਹਨਾਂ ਨੂੰ ਪਸੰਦ ਕਰਦਾ ਹੈ। Sien die hoofstuk |