ਕਹਾਉਤਾਂ 12:23 - ਪਵਿੱਤਰ ਬਾਈਬਲ23 ਸਿਆਣੇ ਲੋਕ ਆਪਣਾ ਗਿਆਨ ਆਪਣੇ ਤਾਂਈ ਰੱਖਦੇ ਹਨ ਪਰ ਇੱਕ ਮੂਰਖ ਆਪਣੀ ਮੂਰੱਖਤਾਈ ਦਰਸਾ ਦਿੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)23 ਸਿਆਣਾ ਆਦਮੀ ਗਿਆਨ ਨੂੰ ਲੁਕਾਈ ਰੱਖਦਾ ਹੈ, ਪਰ ਮੂਰਖ ਦਾ ਦਿਲ ਮੂਰਖਤਾਈ ਦਾ ਪਰਚਾਰ ਕਰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਸਿਆਣਾ ਮਨੁੱਖ ਗਿਆਨ ਨੂੰ ਲੁਕਾਈ ਰੱਖਦਾ ਹੈ, ਪਰ ਮੂਰਖ ਦਾ ਦਿਲ ਮੂਰਖਤਾਈ ਦਾ ਪ੍ਰਚਾਰ ਕਰਦਾ ਹੈ। Sien die hoofstuk |