ਕਹਾਉਤਾਂ 12:24 - ਪਵਿੱਤਰ ਬਾਈਬਲ24 ਉਹ ਲੋਕ ਜਿਹੜੇ ਮਿਹਨਤੀ ਹਨ ਉਹ ਹੋਰਨਾਂ ਕਾਮਿਆਂ ਦੀ ਨਿਗਰਾਨੀ ਉੱਤੇ ਲਗਾਏ ਜਾਣਗੇ। ਪਰ ਸੁਸਤ ਬੰਦੇ ਨੂੰ ਗੁਲਾਮ ਦੀ ਤਰ੍ਹਾਂ ਕੰਮ ਕਰਨਾ ਪਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)24 ਉੱਦਮੀ ਦਾ ਹੱਥ ਹਾਕਮੀ ਕਰੇਗਾ, ਪਰ ਆਲਸੀ ਕਰ ਦੇਣ ਵਾਲਾ ਬਣੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਉੱਦਮੀ ਲੋਕ ਉੱਚੇ ਕੀਤੇ ਜਾਣਗੇ, ਪਰ ਆਲਸੀ ਬੇਗਾਰੀ ਕਰਨ ਵਾਲਾ ਬਣੇਗਾ। Sien die hoofstuk |