ਕਹਾਉਤਾਂ 12:26 - ਪਵਿੱਤਰ ਬਾਈਬਲ26 ਧਰਮੀ ਵਿਅਕਤੀ ਆਪਣੇ ਮਿੱਤਰਾਂ ਦਾ ਨਿਰਦੇਸ਼ਨ ਕਰਦਾ ਹੈ, ਪਰ ਦੁਸ਼ਟ ਦਾ ਰਸਤਾ ਉਨ੍ਹਾਂ ਨੂੰ ਗੁਮਰਾਹ ਕਰ ਦਿੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)26 ਧਰਮੀ ਆਪਣੇ ਗੁਆਂਢੀ ਨੂੰ ਰਾਹ ਦੱਸਦਾ ਹੈ, ਪਰ ਦੁਸ਼ਟ ਦੀ ਚਾਲ ਉਹ ਨੂੰ ਭੁਲਾ ਦਿੰਦੀ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਧਰਮੀ ਆਪਣੇ ਗੁਆਂਢੀ ਨੂੰ ਸਹੀ ਰਾਹ ਦੱਸਦਾ ਹੈ, ਪਰ ਦੁਸ਼ਟ ਦੀ ਚਾਲ ਉਹ ਨੂੰ ਭਟਕਾ ਦਿੰਦੀ ਹੈ। Sien die hoofstuk |