ਕਹਾਉਤਾਂ 12:28 - ਪਵਿੱਤਰ ਬਾਈਬਲ28 ਜ਼ਿਦਗੀ ਨੇਕੀ ਦੇ ਰਾਹ ਤੇ ਹੈ ਪਰ ਇੱਕ ਅਜਿਹਾ ਰਸਤਾ ਵੀ ਹੈ ਜੋ ਮੌਤ ਵੱਲ ਅਗਵਾਈ ਕਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)28 ਧਰਮ ਦੇ ਰਾਹ ਵਿੱਚ ਜੀਉਣ ਹੈ, ਅਤੇ ਉਹ ਦੇ ਪਹੇ ਵਿੱਚ ਮੂਲੋਂ ਮੌਤ ਨਹੀਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਧਰਮ ਦੇ ਰਾਹ ਵਿੱਚ ਜੀਵਨ ਮਿਲਦਾ ਹੈ, ਅਤੇ ਉਹ ਦੇ ਮਾਰਗਾਂ ਵਿੱਚ ਮੌਤ ਦਾ ਪਤਾ ਵੀ ਨਹੀਂ। Sien die hoofstuk |