ਕਹਾਉਤਾਂ 12:4 - ਪਵਿੱਤਰ ਬਾਈਬਲ4 ਨੇਕ ਪਤਨੀ ਆਪਣੇ ਪਤੀ ਦੇ ਸਿਰ ਤੇ ਸ਼ਾਹੀ ਤਾਜ਼ ਵਾਂਗ ਹੁੰਦੀ ਹੈ, ਪਰ ਜਿਹੜੀ ਔਰਤ ਆਪਣੇ ਪਤੀ ਨੂੰ ਸ਼ਰਮਿੰਦਾ ਕਰਦੀ ਹੈ ਉਹ ਉਸ ਦੇ ਸਰੀਰ ਵਿੱਚ ਇੱਕ ਬਿਮਾਰੀ ਵਾਂਗ ਹੈ। Sien die hoofstukਪਵਿੱਤਰ ਬਾਈਬਲ O.V. Bible (BSI)4 ਪਤਵੰਤੀ ਤੀਵੀਂ ਆਪਣੇ ਪਤੀ ਦਾ ਮੁਕਟ ਹੈ, ਪਰ ਖੱਜਲ ਕਰਨ ਵਾਲੀ ਉਹ ਦੀਆਂ ਹੱਡੀਆਂ ਦਾ ਸਾੜਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਨੇਕ ਇਸਤਰੀ ਆਪਣੇ ਪਤੀ ਦਾ ਮੁਕਟ ਹੈ, ਪਰ ਖੱਜਲ ਕਰਨ ਵਾਲੀ ਉਹ ਦੀ ਹੱਡੀਆਂ ਦਾ ਸਾੜਾ ਹੈ। Sien die hoofstuk |