ਕਹਾਉਤਾਂ 12:6 - ਪਵਿੱਤਰ ਬਾਈਬਲ6 ਦੁਸ਼ਟ ਦੇ ਸ਼ਬਦ ਲੋਕਾਂ ਨੂੰ ਮਾਰਨ ਦੇ ਮੌਕੇ ਦਾ ਇੰਤਜ਼ਾਰ ਕਰਦੇ ਹਨ। ਪਰ ਇੱਕ ਇਮਾਨਦਾਰ ਵਿਅਕਤੀ ਦਾ ਉਪਦੇਸ਼ ਹਮੇਸ਼ਾ ਉਨ੍ਹਾਂ ਨੂੰ ਬਚਾਉਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)6 ਦੁਸ਼ਟਾਂ ਦੀਆਂ ਗੱਲਾਂ ਖ਼ੂਨ ਦੇ ਘਾਤ ਦੀਆਂ ਹਨ, ਪਰ ਸਚਿਆਰਾਂ ਦੇ ਮੂੰਹ ਓਹਨਾਂ ਨੂੰ ਛੁਡਾ ਲੈਂਦੇ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਦੁਸ਼ਟਾਂ ਦੀਆਂ ਗੱਲਾਂ ਖ਼ੂਨ ਕਰਨ ਲਈ ਘਾਤ ਲਾਉਣ ਦੇ ਵਿਖੇ ਹੁੰਦੀਆਂ ਹਨ, ਪਰ ਸਚਿਆਰਾਂ ਦੇ ਬੋਲ ਉਹਨਾਂ ਨੂੰ ਛੁਡਾ ਲੈਂਦੇ ਹਨ। Sien die hoofstuk |