ਕਹਾਉਤਾਂ 12:7 - ਪਵਿੱਤਰ ਬਾਈਬਲ7 ਬੁਰੇ ਲੋਕ ਉਖੜ ਜਾਂਦੇ ਹਨ ਅਤੇ ਨਹੀਂ ਬਚਦੇ ਪਰ ਧਰਮੀ ਦੇ ਪਰਿਵਾਰ ਕਾਇਮ ਰਹਿਣਗੇ। Sien die hoofstukਪਵਿੱਤਰ ਬਾਈਬਲ O.V. Bible (BSI)7 ਦੁਸ਼ਟ ਉਲਟਾਏ ਜਾਂਦੇ ਅਤੇ ਓਹ ਹੁੰਦੇ ਹੀ ਨਹੀਂ, ਪਰ ਧਰਮੀਆਂ ਦਾ ਘਰ ਖੜਾ ਰਹੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਦੁਸ਼ਟ ਪਟਕੇ ਜਾਂਦੇ ਹਨ ਅਤੇ ਉਹ ਰਹਿੰਦੇ ਹੀ ਨਹੀਂ, ਪਰ ਧਰਮੀਆਂ ਦਾ ਘਰ ਸਥਿਰ ਰਹੇਗਾ। Sien die hoofstuk |