ਕਹਾਉਤਾਂ 13:12 - ਪਵਿੱਤਰ ਬਾਈਬਲ12 ਜਦੋਂ ਕਿਸੇ ਦੀ ਉਮੀਦ ਪੂਰੀ ਨਹੀਂ ਹੁੰਦੀ, ਇਹ ਉਸ ਦੇ ਦਿਲ ਨੂੰ ਰੋਗੀ ਬਣਾ ਦਿੰਦੀ ਹੈ ਪਰ ਇੱਕ ਭਰਪੂਰ ਉਮੀਦ ਜੀਵਨ ਦੇ ਰੁੱਖ ਵਾਂਗ ਹੈ। Sien die hoofstukਪਵਿੱਤਰ ਬਾਈਬਲ O.V. Bible (BSI)12 ਆਸ ਦੀ ਢਿੱਲ ਦਿਲ ਨੂੰ ਬਿਮਾਰ ਕਰਦੀ ਹੈ, ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਬਿਰਛ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜਦ ਆਸ ਪੂਰੀ ਹੋਣ ਵਿੱਚ ਦੇਰੀ ਹੁੰਦੀ ਹੈ ਤਾਂ ਦਿਲ ਨੂੰ ਤੋੜਦੀ ਹੈ, ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਰੁੱਖ ਹੈ। Sien die hoofstuk |