ਕਹਾਉਤਾਂ 13:13 - ਪਵਿੱਤਰ ਬਾਈਬਲ13 ਇੱਕ ਬੰਦੇ ਨੂੰ ਅਦਾਇਗੀ ਕਰਨੀ ਪਵੇਗੀ ਜੇਕਰ ਉਹ ਹਿਦਾਇਤ ਦੀ ਇੱਜ਼ਤ ਨਹੀਂ ਕਰਦਾ, ਪਰ ਜਿਹੜਾ ਵਿਅਕਤੀ ਹੁਕਮ ਦੀ ਇੱਜ਼ਤ ਕਰਦਾ, ਇਨਾਮ ਪ੍ਰਾਪਤ ਕਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)13 ਜਿਹੜਾ ਬਚਨ ਨੂੰ ਤੁੱਛ ਜਾਣਦਾ ਹੈ ਉਹ ਆਪਣਾ ਨਾਸ ਕਰਦਾ ਹੈ, ਪਰ ਜਿਹੜਾ ਹੁਕਮ ਦਾ ਭੈ ਮੰਨਦਾ ਹੈ ਉਹ ਨੂੰ ਚੰਗਾ ਫਲ ਮਿਲਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਜਿਹੜਾ ਚੇਤਾਵਨੀ ਦੇ ਬਚਨ ਨੂੰ ਤੁੱਛ ਜਾਣਦਾ ਹੈ ਉਹ ਆਪਣਾ ਨਾਸ ਕਰਦਾ ਹੈ, ਪਰ ਜਿਹੜਾ ਹੁਕਮ ਦਾ ਭੈਅ ਮੰਨਦਾ ਹੈ ਉਹ ਨੂੰ ਚੰਗਾ ਫਲ ਮਿਲਦਾ ਹੈ। Sien die hoofstuk |