ਕਹਾਉਤਾਂ 13:15 - ਪਵਿੱਤਰ ਬਾਈਬਲ15 ਚੰਗੀ ਸੂਝ ਵਾਲੇ ਵਿਅਕਤੀ ਨੂੰ ਲੋਕ ਪਸੰਦ ਕਰਦੇ ਹਨ, ਪਰ ਉਨ੍ਹਾਂ ਲੋਕਾਂ ਲਈ ਜ਼ਿੰਦਗੀ ਦੁਭਰ ਹੋ ਜਾਂਦੀ ਹੈ ਜਿਹੜੇ ਕਪਟੀ ਹੁੰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)15 ਸੁੱਧ ਬੁੱਧ ਦੇ ਕਾਰਨ ਮੰਨਤਾ ਹੁੰਦੀ ਹੈ, ਪਰ ਛਲੀਆਂ ਦਾ ਰਾਹ ਬਿਖੜਾ ਹੁੰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਚੰਗੀ ਬੁੱਧ ਦੇ ਕਾਰਨ ਕਿਰਪਾ ਹੁੰਦੀ ਹੈ, ਪਰ ਵਿਸ਼ਵਾਸਘਾਤੀਆਂ ਦਾ ਰਾਹ ਮੁਸ਼ਕਿਲਾਂ ਨਾਲ ਭਰਿਆ ਰਹਿੰਦਾ ਹੈ। Sien die hoofstuk |