ਕਹਾਉਤਾਂ 13:16 - ਪਵਿੱਤਰ ਬਾਈਬਲ16 ਕੋਈ ਵੀ ਦੂਰ-ਦਰਸ਼ੀ ਵਿਅਕਤੀ ਸਮਝਦਾਰੀ ਦੇ ਆਧਾਰ ਤੇ ਕੰਮ ਕਰਦਾ ਹੈ, ਪਰ ਇੱਕ ਮੂਰਖ ਆਪਣੀ ਬੇਵਕੂਫੀ ਪ੍ਰਮਾਣਿਤ ਕਰ ਦਿੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)16 ਹਰ ਸਿਆਣਾ ਪੁਰਸ਼ ਬੁੱਧ ਨਾਲ ਕੰਮ ਕਰਦਾ ਹੈ, ਪਰ ਮੂਰਖ ਆਪਣੀ ਮੂਰਖਤਾਈ ਨੂੰ ਫੈਲਾਉਂਦਾ ਫਿਰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਹਰ ਸਿਆਣਾ ਮਨੁੱਖ ਬੁੱਧ ਨਾਲ ਕੰਮ ਕਰਦਾ ਹੈ, ਪਰ ਮੂਰਖ ਆਪਣੀ ਮੂਰਖਤਾਈ ਨੂੰ ਫੈਲਾਉਂਦਾ ਫਿਰਦਾ ਹੈ। Sien die hoofstuk |