ਕਹਾਉਤਾਂ 13:17 - ਪਵਿੱਤਰ ਬਾਈਬਲ17 ਇੱਕ ਦੁਸ਼ਟ ਸੰਦੇਸ਼ਵਾਹਕ ਦਾ ਅੰਤ ਮੁਸੀਬਤ ਵਿੱਚ ਹੁੰਦਾ ਹੈ, ਜਦ ਕਿ ਇੱਕ ਭਰੋਸੇਯੋਗ ਸੰਦੇਸ਼ਵਾਹਕ ਸ਼ਾਂਤੀ ਲਿਆਉਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)17 ਦੁਸ਼ਟ ਹਰਕਾਰਾ ਬਿਪਤਾ ਵਿੱਚ ਡੇਗ ਦਿੰਦਾ ਹੈ, ਪਰ ਮਾਤਬਰ ਏਲਚੀ ਚੰਗਾ ਕਰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਦੁਸ਼ਟ ਸੰਦੇਸ਼ਵਾਹਕ ਬਿਪਤਾ ਵਿੱਚ ਡਿੱਗਦਾ ਹੈ, ਪਰ ਵਫ਼ਾਦਾਰ ਸੰਦੇਸ਼ਵਾਹਕ ਚੰਗਾ ਕਰਦਾ ਹੈ। Sien die hoofstuk |