ਕਹਾਉਤਾਂ 13:19 - ਪਵਿੱਤਰ ਬਾਈਬਲ19 ਜੇ ਕੋਈ ਬੰਦਾ ਕੁਝ ਲੋਚਦਾ ਹੈ ਤੇ ਫ਼ੇਰ ਉਸ ਨੂੰ ਪ੍ਰਾਪਤ ਕਰ ਲੈਂਦਾ ਹੈ ਤਾਂ ਉਹ ਬਹੁਤ ਪ੍ਰਸੰਨ ਹੋਵੇਗਾ। ਪਰ ਮੂਰਖ ਬੰਦੇ ਸਿਰਫ ਬੁਰਾ ਲੋਚਦੇ ਹਨ ਉਹ ਬਦਲਣ ਤੋਂ ਇਨਕਾਰ ਕਰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)19 ਜਦ ਇੱਛਿਆ ਪੂਰੀ ਹੁੰਦੀ ਹੈ ਤਾਂ ਜੀ ਨੂੰ ਮਿੱਠਾ ਲੱਗਦਾ ਹੈ, ਪਰ ਬੁਰਿਆਈ ਨੂੰ ਛੱਡਣਾ ਮੂਰਖਾਂ ਨੂੰ ਬੁਰਾ ਲੱਗਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਜਦ ਇੱਛਿਆ ਪੂਰੀ ਹੁੰਦੀ ਹੈ ਤਾਂ ਜੀਅ ਨੂੰ ਮਿੱਠਾ ਲੱਗਦਾ ਹੈ, ਪਰ ਬੁਰਿਆਈ ਨੂੰ ਛੱਡਣਾ ਮੂਰਖ ਨੂੰ ਬੁਰਾ ਲੱਗਦਾ ਹੈ। Sien die hoofstuk |