ਕਹਾਉਤਾਂ 13:20 - ਪਵਿੱਤਰ ਬਾਈਬਲ20 ਇੱਕ ਸਿਆਣੇ ਬੰਦੇ ਦਾ ਸੰਗ ਸਿਆਣਪ ਲਿਆਉਂਦਾ, ਜਦ ਕਿ ਇੱਕ ਮੂਰਖ ਆਦਮੀ ਦਾ ਸੰਗ ਸਿਰਫ਼ ਮੁਸੀਬਤ ਲਿਆਉਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)20 ਬੁੱਧਵਾਨਾਂ ਦਾ ਸੰਗੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀ ਨੂੰ ਦੁਖ ਹੋਵੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਬੁੱਧਵਾਨਾਂ ਦਾ ਸਾਥੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀਆਂ ਨੂੰ ਦੁੱਖ ਹੋਵੇਗਾ। Sien die hoofstuk |