ਕਹਾਉਤਾਂ 13:22 - ਪਵਿੱਤਰ ਬਾਈਬਲ22 ਇੱਕ ਨੇਕ ਬੰਦਾ ਆਪਣੇ ਪੋਤਿਆਂ ਲਈ ਵੀ ਵਿਰਸੇ ਛੱਡ ਜਾਂਦਾ, ਪਰ ਇੱਕ ਪਾਪੀ ਦੌਲਤ ਨੂੰ ਜਮ੍ਹਾਂ ਕਰਦਾ ਰਹਿੰਦਾ ਜਿਹੜੀ ਅਖੀਰ ਵਿੱਚ ਧਰਮੀ ਲੋਕਾਂ ਕੋਲ ਚਲੀ ਜਾਵੇਗੀ। Sien die hoofstukਪਵਿੱਤਰ ਬਾਈਬਲ O.V. Bible (BSI)22 ਭਲਾ ਪੁਰਸ਼ ਆਪਣੇ ਪੋਤਰਿਆਂ ਲਈ ਵੀ ਮੀਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧਨ ਧਰਮੀ ਲਈ ਜੋੜੀਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਭਲਾ ਮਨੁੱਖ ਆਪਣੇ ਪੋਤਰਿਆਂ ਲਈ ਵੀ ਮਿਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧੰਨ ਧਰਮੀ ਲਈ ਜੁੜਦਾ ਹੈ। Sien die hoofstuk |