ਕਹਾਉਤਾਂ 13:23 - ਪਵਿੱਤਰ ਬਾਈਬਲ23 ਹਾਲਾਂ ਕਿ ਹੋ ਸੱਕਦਾ ਕਿ ਗਰੀਬ ਆਦਮੀ ਦਾ ਖੇਤ ਕਾਫ਼ੀ ਭੋਜਨ ਪੈਦਾ ਕਰੇ, ਇਹ ਖੋਹ ਲਿਆ ਜਾਵੇਗਾ ਜੇਕਰ ਓੱਥੇ ਨਿਆਂ ਨਾ ਹੋਇਆ ਤਾਂ। Sien die hoofstukਪਵਿੱਤਰ ਬਾਈਬਲ O.V. Bible (BSI)23 ਨਿਰਧਨ ਦੀ ਪੈਲੀ ਵਿੱਚ ਢੇਰ ਸਾਰਾ ਅਹਾਰ ਪੈਦਾ ਹੁੰਦਾ ਹੈ, ਪਰ ਅਜੇਹਾ ਵੀ ਹੈ ਜੋ ਕੁਨਿਆਂ ਦੇ ਕਾਰਨ ਉੱਜੜ ਜਾਂਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਗਰੀਬ ਦੀ ਪੈਲੀ ਵਿੱਚ ਢੇਰ ਸਾਰਾ ਅਹਾਰ ਪੈਦਾ ਹੁੰਦਾ ਹੈ, ਪਰ ਅਜਿਹਾ ਵੀ ਹੈ ਜੋ ਕੁਨਿਆਂ ਦੇ ਕਾਰਨ ਉੱਜੜ ਜਾਂਦਾ ਹੈ। Sien die hoofstuk |