ਕਹਾਉਤਾਂ 13:24 - ਪਵਿੱਤਰ ਬਾਈਬਲ24 ਜਿਹੜਾ ਆਦਮੀ ਆਪਣੇ ਪੁੱਤਰ ਨੂੰ ਸਜ਼ਾ ਨਹੀਂ ਦਿੰਦਾ, ਉਸ ਨੂੰ ਪਿਆਰ ਨਹੀਂ ਕਰਦਾ, ਪਰ ਜਿਹੜਾ ਆਦਮੀ ਆਪਣੇ ਪੁੱਤਰ ਨੂੰ ਪਿਆਰ ਕਰਦਾ ਉਹ ਉਸ ਨੂੰ ਯਕੀਨੀ ਅਨੁਸ਼ਾਸਿਤ ਕਰੇਗਾ। Sien die hoofstukਪਵਿੱਤਰ ਬਾਈਬਲ O.V. Bible (BSI)24 ਜਿਹੜਾ ਪੁੱਤ੍ਰ ਉੱਤੇ ਛੂਛਕ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ, ਪਰ ਜਿਹੜਾ ਉਸ ਦੇ ਨਾਲ ਪਿਆਰ ਕਰਦਾ ਹੈ ਉਹ ਵੇਲੇ ਸਿਰ ਉਸ ਨੂੰ ਤਾੜਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਜਿਹੜਾ ਪੁੱਤਰ ਉੱਤੇ ਸੋਟੀ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ, ਪਰ ਜਿਹੜਾ ਉਸ ਦੇ ਨਾਲ ਪਿਆਰ ਕਰਦਾ ਹੈ ਉਹ ਵੇਲੇ ਸਿਰ ਉਸ ਨੂੰ ਤਾੜਦਾ ਹੈ। Sien die hoofstuk |