ਕਹਾਉਤਾਂ 13:3 - ਪਵਿੱਤਰ ਬਾਈਬਲ3 ਜਿਹੜਾ ਬੰਦਾ ਆਪਣੇ ਬੋਲਾਂ ਵਿੱਚ ਸਾਵੱਧਾਨ ਹੋਵੇ ਆਪਣੀ ਜਾਨ ਦਾ ਬਚਾਉ ਕਰ ਲੈਂਦਾ ਹੈ। ਪਰ ਉਹ ਬੰਦਾ ਜਿਹੜਾ ਬਿਨਾ ਸੋਚੇ ਬੋਲਦਾ ਹੈ, ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)3 ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਪਾਲਨਾ ਕਰਦਾ ਹੈ। ਪਰ ਜੋ ਆਪਣੇ ਬੁੱਲ੍ਹਾਂ ਨੂੰ ਟੱਡਦਾ ਹੈ, ਉਹ ਦੇ ਲਈ ਬਰਬਾਦੀ ਹੋਵੇਗੀ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਰਾਖੀ ਕਰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਬੇਕਾਰ ਖੋਲਦਾ ਹੈ ਉਹ ਦੇ ਲਈ ਬਰਬਾਦੀ ਹੋਵੇਗੀ। Sien die hoofstuk |