ਕਹਾਉਤਾਂ 13:4 - ਪਵਿੱਤਰ ਬਾਈਬਲ4 ਸੁਸਤ ਬੰਦਾ ਚੀਜ਼ਾਂ ਤਾਂ ਚਾਹੁੰਦਾ ਹੈ ਪਰ ਉਨ੍ਹਾਂ ਨੂੰ ਉਹ ਕਦੇ ਹਾਸਿਲ ਨਹੀਂ ਕਰ ਸੱਕਦਾ। ਪਰ ਉਹ ਲੋਕ ਜਿਹੜੇ ਮਿਹਨਤ ਕਰਦੇ ਹਨ ਆਪਣੀ ਮਨ-ਚਾਹੀਆਂ ਚੀਜ਼ਾਂ ਹਾਸਿਲ ਕਰ ਲੈਣਗੇ। Sien die hoofstukਪਵਿੱਤਰ ਬਾਈਬਲ O.V. Bible (BSI)4 ਘੌਲੀਏ ਦਾ ਜੀ ਤਾਂ ਲੋਚਦਾ ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਮੋਟੀ ਹੋ ਜਾਵੇਗੀ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਆਲਸੀ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਰਿਸ਼ਟ-ਪੁਸ਼ਟ ਹੋ ਜਾਵੇਗੀ। Sien die hoofstuk |