ਕਹਾਉਤਾਂ 13:5 - ਪਵਿੱਤਰ ਬਾਈਬਲ5 ਇੱਕ ਧਰਮੀ ਵਿਅਕਤੀ ਝੂਠ ਨੂੰ ਨਫ਼ਰਤ ਕਰਦਾ ਹੈ ਪਰ ਇੱਕ ਦੁਸ਼ਟ-ਆਦਮੀ ਆਪਣੇ-ਆਪ ਉੱਤੇ ਸਿਰਫ਼ ਸ਼ਰਮਸਾਰੀ ਅਤੇ ਬੇਇੱਜ਼ਤੀ ਲਿਆਉਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)5 ਧਰਮੀ ਨੂੰ ਝੂਠ ਤੋਂ ਸੂਗ ਆਉਂਦੀ ਹੈ, ਪਰ ਦੁਸ਼ਟ ਸ਼ਰਮ ਅਤੇ ਖੱਜਲਪੁਣੇ ਤੇ ਚੱਲਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਧਰਮੀ ਨੂੰ ਝੂਠ ਤੋਂ ਨਫ਼ਰਤ ਆਉਂਦੀ ਹੈ, ਪਰ ਦੁਸ਼ਟ ਸ਼ਰਮ ਦਾ ਕਾਰਨ ਹੁੰਦਾ ਹੈ। Sien die hoofstuk |