Aanlyn Bybel

- Advertensies -




ਕਹਾਉਤਾਂ 13:7 - ਪਵਿੱਤਰ ਬਾਈਬਲ

7 ਕੁਝ ਲੋਕ ਇਸ ਤਰ੍ਹਾਂ ਵਿਹਾਰ ਕਰਦੇ ਹਨ ਜਿਵੇਂ ਉਹ ਅਮੀਰ ਹੋਣ ਪਰ ਹੁੰਦੇ ਉਹ ਗਰੀਬ ਹਨ। ਕੁਝ ਲੋਕ ਗਰੀਬਾਂ ਵਰਗਾ ਵਿਹਾਰ ਕਰਦੇ ਹਨ ਪਰ ਅਸਲ ਵਿੱਚ ਉਹ ਅਮੀਰ ਹੁੰਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਕੋਈ ਤਾਂ ਧਨੀ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਕੱਖ ਵੀ ਨਹੀਂ, ਅਤੇ ਕੋਈ ਕੰਗਾਲ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਬਹੁਤ ਧਨ ਹੈ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਕੋਈ ਤਾਂ ਧਨ ਨੂੰ ਇਕੱਠਾ ਕਰਦਾ ਫਿਰਦਾ ਪਰ ਉਸ ਦੇ ਕੋਲ ਕੁਝ ਵੀ ਨਹੀਂ, ਅਤੇ ਕੋਈ ਕੰਗਾਲ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਬਹੁਤ ਧਨ ਹੈ।

Sien die hoofstuk Kopieer




ਕਹਾਉਤਾਂ 13:7

Volg ons:

Advertensies


Advertensies