ਕਹਾਉਤਾਂ 14:1 - ਪਵਿੱਤਰ ਬਾਈਬਲ1 ਇੱਕ ਸਿਆਣੀ ਔਰਤ ਆਪਣਾ ਘਰ ਉਸਾਰਦੀ ਹੈ, ਪਰ ਮੂਰਖ ਇਸ ਨੂੰ ਆਪਣੇ ਹੀ ਹੱਥੀਂ ਢਾਹ ਲੈਂਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)1 ਬੁੱਧਵਾਨ ਤੀਵੀਂ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖਣੀ ਆਪਣੀਂ ਹੀ ਹੱਥੀਂ ਉਹ ਨੂੰ ਢਾਹ ਦਿੰਦੀ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਬੁੱਧਵਾਨ ਇਸਤਰੀ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖ ਆਪਣੇ ਹੱਥੀਂ ਹੀ ਉਹ ਨੂੰ ਢਾਹ ਦਿੰਦੀ ਹੈ। Sien die hoofstuk |