ਕਹਾਉਤਾਂ 14:15 - ਪਵਿੱਤਰ ਬਾਈਬਲ15 ਆਮ ਲੋਕ ਜੋ ਵੀ ਸੁਣਦੇ ਹਨ ਸਭ ਕੁਝ ਤੇ ਭਰੋਸਾ ਕਰ ਲੈਂਦੇ ਹਨ। ਪਰ ਸਿਆਣਾ ਬੰਦਾ ਕਰਨ ਤੋਂ ਪਹਿਲਾਂ ਹਰ ਚੀਜ਼ ਬਾਰੇ ਧਿਆਨ ਨਾਲ ਸੋਚ ਵਿੱਚਾਰ ਕਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)15 ਭੋਲਾ ਹਰੇਕ ਗੱਲ ਨੂੰ ਸੱਤ ਮੰਨਦਾ ਹੈ, ਪਰ ਸਿਆਣਾ ਵੇਖ ਭਾਲ ਕੇ ਚੱਲਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਭੋਲਾ ਹਰੇਕ ਗੱਲ ਨੂੰ ਸੱਚ ਮੰਨਦਾ ਹੈ, ਪਰ ਸਿਆਣਾ ਸੋਚ ਸਮਝ ਕੇ ਚੱਲਦਾ ਹੈ। Sien die hoofstuk |