ਕਹਾਉਤਾਂ 14:16 - ਪਵਿੱਤਰ ਬਾਈਬਲ16 ਇੱਕ ਸਿਆਣੇ ਵਿਅਕਤੀ ਨੂੰ ਡਰ ਦੀ ਤੰਦਰੁਸਤ ਖੁਰਾਕ ਮਿਲਦੀ ਹੈ ਅਤੇ ਜਦੋਂ ਉਹ ਮੁਸੀਬਤ ਵੇਖਦੇ ਹਨ ਤਾਂ ਦੂਰ ਰਹਿੰਦੇ ਹਨ। ਪਰ ਮੂਰਖ ਬੰਦਾ ਉਹੀ ਕਰਦਾ ਜੋ ਉਹ ਚਾਹੁੰਦਾ ਅਤੇ ਹਾਲੇ ਵੀ ਸੋਚਦਾ ਕਿ ਉਹ ਸੁਰੱਖਿਅਤ ਹੈ। Sien die hoofstukਪਵਿੱਤਰ ਬਾਈਬਲ O.V. Bible (BSI)16 ਬੁੱਧਵਾਨ ਤਾਂ ਭੈ ਕਰ ਕੇ ਬੁਰਿਆਈ ਤੋਂ ਲਾਂਭੇ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਬੁੱਧਵਾਨ ਸੁਚੇਤ ਹੋ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ। Sien die hoofstuk |