ਕਹਾਉਤਾਂ 14:18 - ਪਵਿੱਤਰ ਬਾਈਬਲ18 ਆਮ ਆਦਮੀ ਦਾ ਵਿਰਸਾ ਬੇਵਕੂਫ਼ੀ ਹੈ, ਪਰ ਇੱਕ ਸਿਆਣਾ ਆਦਮੀ ਗਿਆਨ ਨੂੰ ਆਪਣੇ ਤਾਜ ਵਜੋਂ ਪ੍ਰਾਪਤ ਕਰੇਗਾ। Sien die hoofstukਪਵਿੱਤਰ ਬਾਈਬਲ O.V. Bible (BSI)18 ਭੋਲਿਆਂ ਲੋਕਾਂ ਦੇ ਵੰਡੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਭੋਲਿਆਂ ਲੋਕਾਂ ਦੇ ਹਿੱਸੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ। Sien die hoofstuk |