ਕਹਾਉਤਾਂ 14:19 - ਪਵਿੱਤਰ ਬਾਈਬਲ19 ਬਦ ਆਦਮੀਆਂ ਨੂੰ ਚੰਗੇ ਆਦਮੀਆਂ ਦੇ ਅੱਗੇ ਝੁਕਣਾ ਪਵੇਗਾ ਅਤੇ ਦੁਸ਼ਟ ਲੋਕਾਂ ਨੂੰ ਉਨ੍ਹਾਂ ਦੇ ਬੂਹਿਆਂ ਤੇ ਝੁਕਣਾ ਪਵੇਗਾ, ਜੋ ਧਰਮੀ ਹਨ। Sien die hoofstukਪਵਿੱਤਰ ਬਾਈਬਲ O.V. Bible (BSI)19 ਭੈੜੇ ਭਲਿਆਂ ਦੇ ਅੱਗੇ ਨਿਉਂਦੇ ਹਨ, ਅਤੇ ਦੁਸ਼ਟ ਧਰਮੀਆਂ ਦੇ ਫਾਟਕਾਂ ਦੇ ਅੱਗੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਬੁਰੇ ਲੋਕ ਭਲਿਆਂ ਦੇ ਅੱਗੇ ਅਤੇ ਦੁਸ਼ਟ ਧਰਮੀਆਂ ਦੇ ਫਾਟਕਾਂ ਦੇ ਅੱਗੇ ਝੁਕਦੇ ਹਨ। Sien die hoofstuk |