ਕਹਾਉਤਾਂ 14:24 - ਪਵਿੱਤਰ ਬਾਈਬਲ24 ਸਿਆਣੇ ਲੋਕਾਂ ਨੂੰ ਦੌਲਤ ਦੁਆਰਾ ਪੁਰਸੱਕਾਰਿਤ ਕੀਤਾ ਜਾਂਦਾ, ਪਰ ਮੂਰਖ ਲੋਕਾਂ ਦੀ ਬੇਵਕੂਫ਼ੀ ਸਿਰਫ਼ ਹੋਰ ਵੱਧੇਰੇ ਬੇਵਕੂਫ਼ੀ ਪੈਦਾ ਕਰਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)24 ਬੁੱਧਵਾਨਾਂ ਦਾ ਧਨ ਉਨ੍ਹਾਂ ਦਾ ਮੁਕਟ ਹੈ, ਪਰ ਮੂਰਖਾਂ ਦੀ ਲੜੀ ਮੂਰਖਤਾਈ ਹੀ ਹੈ । Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਬੁੱਧਵਾਨਾਂ ਦਾ ਧਨ ਉਨ੍ਹਾਂ ਦਾ ਮੁਕਟ ਹੈ, ਪਰ ਮੂਰਖਾਂ ਦੀ ਮੂਰਖਤਾ ਨਿਰੀ ਮੂਰਖਤਾ ਹੀ ਹੈ। Sien die hoofstuk |