ਕਹਾਉਤਾਂ 14:26 - ਪਵਿੱਤਰ ਬਾਈਬਲ26 ਜਿਹੜਾ ਬੰਦਾ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਇੱਕ ਤਕੜਾ ਗੜ੍ਹ ਹੈ ਅਤੇ ਉਸ ਦੇ ਬੱਚੇ ਇਸ ਵਿੱਚ ਸ਼ਰਣ ਪਾਉਂਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)26 ਯਹੋਵਾਹ ਦੇ ਭੈ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤ੍ਰਾਂ ਲਈ ਪਨਾਹ ਦਾ ਥਾਂ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਯਹੋਵਾਹ ਦੇ ਭੈਅ ਮੰਨਣ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤਰਾਂ ਲਈ ਵੀ ਪਨਾਹ ਦਾ ਸਥਾਨ ਹੈ। Sien die hoofstuk |