ਕਹਾਉਤਾਂ 14:27 - ਪਵਿੱਤਰ ਬਾਈਬਲ27 ਯਹੋਵਾਹ ਦਾ ਡਰ ਜੀਵਨ ਦਾ ਸਰੋਤ ਹੈ, ਇਹ ਵਿਅਕਤੀ ਨੂੰ ਮੌਤ ਦੇ ਸ਼ਿਕੰਜੇ ਤੋਂ ਬਚਾਉਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)27 ਯਹੋਵਾਹ ਦਾ ਭੈ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਯਹੋਵਾਹ ਦਾ ਭੈਅ ਜੀਵਨ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ। Sien die hoofstuk |