ਕਹਾਉਤਾਂ 14:3 - ਪਵਿੱਤਰ ਬਾਈਬਲ3 ਇੱਕ ਮੂਰਖ ਬੰਦੇ ਦਾ ਕਬਨ ਉਸ ਦੇ ਘਮੰਡ ਨੂੰ ਸਜ਼ਾ ਦੇਣ ਲਈ ਛੜ ਲਿਆਉਂਦਾ ਹੈ ਪਰ ਸਿਆਣੇ ਲੋਕਾਂ ਦਾ ਉਪਦੇਸ਼ ਉਨ੍ਹਾਂ ਦਾ ਬਚਾਉ ਕਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)3 ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੁੱਲ੍ਹ ਓਹਨਾਂ ਦੀ ਰੱਛਿਆ ਕਰਦੇ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੋਲ ਉਹਨਾਂ ਦੀ ਰੱਖਿਆ ਕਰਦੇ ਹਨ। Sien die hoofstuk |