ਕਹਾਉਤਾਂ 14:31 - ਪਵਿੱਤਰ ਬਾਈਬਲ31 ਜਿਹੜਾ ਵਿਅਕਤੀ ਗਰੀਬਾਂ ਨੂੰ ਸਤਾਉਂਦਾ, ਆਪਣੇ ਬਨਾਉਣ ਵਾਲੇ ਨੂੰ ਤਿਰਸੱਕਾਰਦਾ, ਪਰ ਜਿਹੜਾ ਵਿਅਕਤੀ ਗਰੀਬ ਲਈ ਦਯਾਲੂ ਹੈ, ਉਸ ਦੀ ਇੱਜ਼ਤ ਕਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)31 ਜਿਹੜਾ ਗਰੀਬ ਉੱਤੇ ਅੰਨ੍ਹੇਰ ਕਰਦਾ ਹੈ, ਉਹ ਆਪਣੇ ਕਰਤਾ ਨੂੰ ਉਲਾਂਭਾ ਦਿੰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ। Sien die hoofstuk |