ਕਹਾਉਤਾਂ 14:32 - ਪਵਿੱਤਰ ਬਾਈਬਲ32 ਇੱਕ ਦੁਸ਼ਟ ਆਦਮੀ ਭਟਕ ਜਾਂਦਾ ਹੈ ਜਦੋਂ ਮੁਸੀਬਤ ਉਸ ਨਾਲ ਵਾਪਰਦੀ ਹੈ, ਪਰ ਇੱਕ ਧਰਮੀ ਆਦਮੀ ਉਦੋਂ ਵੀ ਹੌਂਸਲੇਮੰਦ ਹੁੰਦਾ ਹੈ, ਜਦੋਂ ਉਹ ਮਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)32 ਦੁਸ਼ਟ ਤਾਂ ਆਪਣੀ ਬੁਰਿਆਈ ਨਾਲ ਢਹਿ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਨਾਹ ਪਾਉਂਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਰਮੇਸ਼ੁਰ ਦੀ ਪਨਾਹ ਪਾਉਂਦਾ ਹੈ। Sien die hoofstuk |