ਕਹਾਉਤਾਂ 14:35 - ਪਵਿੱਤਰ ਬਾਈਬਲ35 ਇੱਕ ਸਿਆਣਾ ਸੇਵਕ ਰਾਜੇ ਲਈ ਖੁਸ਼ੀ ਲਿਆਉਂਦਾ ਹੈ, ਪਰ ਜਿਹੜਾ ਸੇਵਕ ਸ਼ਰਮਸਾਰੀ ਲਿਆਉਂਦਾ ਰਾਜੇ ਨੂੰ ਕ੍ਰੋਧਵਾਨ ਕਰ ਦਿੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)35 ਬੁੱਧਵਾਨ ਨੌਕਰ ਤੋਂ ਪਾਤਸ਼ਾਹ ਪਰਸੰਨ ਹੁੰਦਾ ਹੈ, ਪਰ ਲੱਜਿਆਵਾਨ ਕਰਨ ਵਾਲੇ ਉੱਤੇ ਉਹ ਦੀ ਕਰੋਪੀ ਹੁੰਦੀ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਬੁੱਧਵਾਨ ਨੌਕਰ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਪਰ ਲੱਜਿਆਵਾਨ ਕਰਨ ਵਾਲੇ ਉੱਤੇ ਉਹ ਕ੍ਰੋਧਵਾਨ ਹੁੰਦਾ ਹੈ। Sien die hoofstuk |