ਕਹਾਉਤਾਂ 14:4 - ਪਵਿੱਤਰ ਬਾਈਬਲ4 ਜਿੱਥੇ ਬਲਦ ਨਹੀਂ ਹੁੰਦੇ, ਬਾੜਾ ਖਾਲੀ ਰਹਿੰਦਾ ਹੈ। ਪਰ ਇੱਕ ਬਲਦ ਦੀ ਤਾਕਤ, ਭਰਪੂਰ ਫ਼ਸਲ ਦੀ ਵਾਢੀ ਕਰਨ ’ਚ ਮਦਦ ਕਰਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)4 ਜਿੱਥੇ ਬਲਦ ਨਹੀਂ ਉੱਥੇ ਖੁਰਲੀ ਸੁਥਰੀ ਰਹਿੰਦੀ ਹੈ, ਪਰ ਬਲਦ ਦੇ ਜ਼ੋਰ ਨਾਲ ਅੰਨ ਬਾਹਲਾ ਪੈਦਾ ਹੁੰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜਿੱਥੇ ਬਲ਼ਦ ਨਹੀਂ ਉੱਥੇ ਖੁਰਲੀ ਸੁਥਰੀ ਰਹਿੰਦੀ ਹੈ, ਪਰ ਬਲ਼ਦ ਦੇ ਜ਼ੋਰ ਨਾਲ ਬਹੁਤਾ ਅਨਾਜ ਪੈਦਾ ਹੁੰਦਾ ਹੈ। Sien die hoofstuk |