ਕਹਾਉਤਾਂ 14:6 - ਪਵਿੱਤਰ ਬਾਈਬਲ6 ਇੱਕ ਮਗਰੂਰ ਵਿਅਕਤੀ ਸਿਆਣਪ ਭਾਲਦਾ ਅਤੇ ਇਸ ਨੂੰ ਲੱਭ ਨਹੀਂ ਸੱਕਦੀ, ਪਰ ਸਮਝਦਾਰੀ ਆਸਾਨੀ ਨਾਲ ਉਸ ਬੰਦੇ ਕੋਲ ਆ ਜਾਂਦੀ ਹੈ ਜੋ ਸਿਖਲਾਈ ਪ੍ਰਾਪਤ ਹੈ। Sien die hoofstukਪਵਿੱਤਰ ਬਾਈਬਲ O.V. Bible (BSI)6 ਮਖੌਲੀਆਂ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਠੱਠਾ ਕਰਨ ਵਾਲਾ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ। Sien die hoofstuk |