Aanlyn Bybel

- Advertensies -




ਕਹਾਉਤਾਂ 15:11 - ਪਵਿੱਤਰ ਬਾਈਬਲ

11 ਕਿਉਂ ਜੋ ਪਰਮੇਸ਼ੁਰ ਜਾਣਦਾ ਕਿ ਮੌਤ ਦੀ ਜਗ੍ਹਾ ਕੀ ਵਾਪਰਦਾ ਹੈ, ਤਾਂ ਅਵੱਸ਼ ਹੀ ਉਹ ਜਾਣਦਾ ਕਿ ਲੋਕਾਂ ਦੇ ਮਨਾਂ ਵਿੱਚ ਕੀ ਵਾਪਰਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਪਤਾਲ ਅਤੇ ਵਿਨਾਸ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸੀਆਂ ਦੇ ਮਨ ਕਿੱਕਰ ਨਾ ਹੋਣਗੇ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਪਤਾਲ ਅਤੇ ਵਿਨਾਸ਼ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸ਼ੀਆਂ ਦੇ ਮਨ ਕਿਵੇਂ ਖੁੱਲ੍ਹੇ ਨਾ ਹੋਣਗੇ?

Sien die hoofstuk Kopieer




ਕਹਾਉਤਾਂ 15:11

Volg ons:

Advertensies


Advertensies