ਕਹਾਉਤਾਂ 15:14 - ਪਵਿੱਤਰ ਬਾਈਬਲ14 ਇੱਕ ਸੂਝਵਾਨ ਬੰਦਾ ਹੋਰ ਵੱਧੇਰੇ ਗਿਆਨ ਹਾਸਿਲ ਕਰਨ ਦੀ ਚੇਸ਼ਟਾ ਕਰਦਾ, ਪਰ ਮੂਰਖ ਹੋਰ ਵੱਧੇਰੇ ਮੂਰੱਖਤਾ ਨਿਗਲਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)14 ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਦਾ ਮੂੰਹ ਮੂਰਖਤਾਈ ਚਰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਲੋਕ ਮੂਰਖਤਾ ਦੇ ਨਾਲ ਪੇਟ ਭਰਦੇ ਹਨ। Sien die hoofstuk |