ਕਹਾਉਤਾਂ 15:17 - ਪਵਿੱਤਰ ਬਾਈਬਲ17 ਸਾਦਾ ਭੋਜਨ ਖਾਕੇ ਪਿਆਰ ਕੀਤੇ ਜਾਣਾ, ਦਾਅਵਤ ਕਰਕੇ ਨਫ਼ਰਤ ਕੀਤੇ ਜਾਣ ਨਾਲੋਂ ਵੱਧੀਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)17 ਸਾਗ ਪੱਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਸਾਗ ਪਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲ਼ਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ। Sien die hoofstuk |