ਕਹਾਉਤਾਂ 15:22 - ਪਵਿੱਤਰ ਬਾਈਬਲ22 ਯੋਜਨਾਵਾਂ ਅਸਫ਼ਲ ਹੋ ਜਾਂਦੀਆਂ ਹਨ ਜਿੰਨਾ ਚਿਰ ਕਿ ਉਪਯੁਕਤ ਸਲਾਹ-ਮਸ਼ਵਰਾ ਨਾ ਹੋਵੇ। ਪਰ ਉਹ ਕਾਮਯਾਬ ਹੋ ਜਾਂਦੀਆਂ ਹਨ ਜੇਕਰ ਓੱਥੇ ਕਾਫ਼ੀ ਸਾਰੇ ਸਲਾਹਕਾਰ ਹੋਣ। Sien die hoofstukਪਵਿੱਤਰ ਬਾਈਬਲ O.V. Bible (BSI)22 ਜੇ ਸਲਾਹ ਨਾ ਮਿਲੇ ਤਾਂ ਪਰੋਜਨ ਰੁੱਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤ ਹੋਣ ਤਾ ਓਹ ਕਾਇਮ ਹੋ ਜਾਂਦੇ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਜੇ ਸਲਾਹ ਨਾ ਮਿਲੇ ਤਾਂ ਮਕਸਦ ਰੁਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤੇ ਹੋਣ ਤਾਂ ਉਹ ਕਾਇਮ ਹੋ ਜਾਂਦੇ ਹਨ। Sien die hoofstuk |