ਕਹਾਉਤਾਂ 15:24 - ਪਵਿੱਤਰ ਬਾਈਬਲ24 ਜਿਹੜੀਆਂ ਗੱਲਾਂ ਸਿਆਣਾ ਬੰਦਾ ਕਰਦਾ ਹੈ ਉਹ ਇੱਥੇ ਧਰਤੀ ਉੱਤੇ ਜੀਵਨ ਵੱਲ ਲੈ ਜਾਂਦੀਆਂ ਹਨ ਅਤੇ ਉਸ ਨੂੰ ਮਿਰਤੂ ਲੋਕ ਵੱਲ ਜਾਣ ਤੋਂ ਰੋਕਦੀਆਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)24 ਸਿਆਣੇ ਦੇ ਲਈ ਜੀਉਣ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਸਿਆਣੇ ਦੇ ਲਈ ਜੀਵਨ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ। Sien die hoofstuk |