ਕਹਾਉਤਾਂ 15:27 - ਪਵਿੱਤਰ ਬਾਈਬਲ27 ਇੱਕ ਲੋਭੀ ਵਿਅਕਤੀ ਆਪਣੇ ਸਾਰੇ ਟੱਬਰ ਤੇ ਵਿਨਾਸ਼ ਲਿਆਉਂਦਾ, ਪਰ ਜਿਹੜਾ ਵਿਅਕਤੀ ਰਿਸ਼ਵਤ ਨੂੰ ਨਫ਼ਰਤ ਕਰਦਾ ਹੈ, ਜਿਉਵੇਂਗਾ। Sien die hoofstukਪਵਿੱਤਰ ਬਾਈਬਲ O.V. Bible (BSI)27 ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ। Sien die hoofstuk |