ਕਹਾਉਤਾਂ 15:31 - ਪਵਿੱਤਰ ਬਾਈਬਲ31 ਜਿਹੜਾ ਵਿਅਕਤੀ ਜੀਵਨ ਦੇਣ ਵਾਲੀਆਂ ਝਿੜਕਾਂ ਨੂੰ ਕਬੂਲਦਾ ਹੈ ਸਿਆਣਿਆਂ ਦਰਮਿਆਨ ਜਿਉਂਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)31 ਜਿਹੜਾ ਜੀਉਣ ਦਾਇਕ ਤਾੜ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਜਿਹੜਾ ਜੀਵਨ ਦੇਣ ਵਾਲੀ ਤਾੜਨਾ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ। Sien die hoofstuk |